Friday, January 10, 2025 English हिंदी
ਤਾਜ਼ਾ ਖ਼ਬਰਾਂ
ਗ੍ਰੀਸ ਨੇ ਪਹਿਲੇ HMPV ਕੇਸ ਦੀ ਰਿਪੋਰਟ ਕੀਤੀਸਥਾਨਕ ਮੀਡੀਆ ਦਾ ਕਹਿਣਾ ਹੈ ਕਿ ਆਸਟ੍ਰੀਆ ਦੇ ਐਫਐਮ ਅੰਤਰਿਮ ਚਾਂਸਲਰ ਵਜੋਂ ਸੇਵਾ ਕਰਨਗੇਅਮਰੀਕੀ ਲੜਾਕੂ ਜਹਾਜ਼ਾਂ ਨੇ ਉੱਤਰੀ ਯਮਨ ਵਿੱਚ ਹਾਉਤੀ ਫੌਜੀ ਟਿਕਾਣਿਆਂ 'ਤੇ ਹਮਲਾ ਕੀਤਾਤੁਰਕੀ ਨੇ ਸਾਈਬਰ ਖਤਰਿਆਂ ਦਾ ਮੁਕਾਬਲਾ ਕਰਨ ਲਈ ਸਾਈਬਰ ਸੁਰੱਖਿਆ ਡਾਇਰੈਕਟੋਰੇਟ ਦੀ ਸਥਾਪਨਾ ਕੀਤੀਈਰਾਨ ਦੇ ਰਾਸ਼ਟਰਪਤੀ ਦਾ ਕਹਿਣਾ ਹੈ ਕਿ ਸੀਰੀਆ ਨੂੰ ਲੈ ਕੇ ਤਹਿਰਾਨ ਅਤੇ ਬਗਦਾਦ ਦੀਆਂ ਸਾਂਝੀਆਂ ਚਿੰਤਾਵਾਂ ਹਨਚੰਡੀਗੜ੍ਹ ਵਿੱਚ ਮੁੱਖ ਸਕੱਤਰ ਨੂੰ ਸਲਾਹਕਾਰ ਦਾ ਅਹੁਦਾ ਮੁੜ ਨਿਯੁਕਤ ਕਰਨ ਲਈ ਅਕਾਲੀ ਦਲ ਦਾ ਵਿਰੋਧ2024 ਨਿਊਜ਼ੀਲੈਂਡ ਦਾ ਰਿਕਾਰਡ 'ਤੇ 10ਵਾਂ ਸਭ ਤੋਂ ਗਰਮ ਸਾਲ: NIWAਜਾਪਾਨ ਦੀ ਮੌਸਮ ਏਜੰਸੀ ਨੇ ਸਾਗਰ ਆਫ ਜਾਪਾਨ ਵਾਲੇ ਪਾਸੇ ਭਾਰੀ ਬਰਫਬਾਰੀ ਦੀ ਚਿਤਾਵਨੀ ਦਿੱਤੀ ਹੈਉੱਚ-ਜੋਖਮ ਵਾਲੇ ਮਰੀਜ਼ਾਂ ਵਿੱਚ ਗਠੀਏ, ਲੂਪਸ ਨੂੰ ਜਲਦੀ ਚੁੱਕਣ ਲਈ ਨਵੀਂ ਏਆਈ ਵਿਧੀਝਾਰਖੰਡ 'ਚ ਭਿਆਨਕ ਸੜਕ ਹਾਦਸੇ 'ਚ 3 ਸਕੂਲੀ ਬੱਚਿਆਂ ਸਮੇਤ 4 ਦੀ ਮੌਤ, 8 ਜ਼ਖਮੀ

ਰਾਜਨੀਤੀ

ਮੁੱਖ ਮੰਤਰੀ ਨੇ ਸਾਲ 2025 ਲਈ ਪੰਜਾਬ ਸਰਕਾਰ ਦੀ ਡਾਇਰੀ ਅਤੇ ਕੈਲੰਡਰ ਕੀਤਾ ਜਾਰੀ

January 08, 2025 01:30 PM

ਚੰਡੀਗੜ੍ਹ, 8 ਜਨਵਰੀ || ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਆਪਣੀ ਅਧਿਕਾਰਕ ਰਿਹਾਇਸ਼ 'ਤੇ ਸਾਲ 2025 ਲਈ ਪੰਜਾਬ ਸਰਕਾਰ ਦੀ ਡਾਇਰੀ ਅਤੇ ਕੈਲੰਡਰ ਜਾਰੀ ਕੀਤਾ।

ਇਹ ਜਾਣਕਾਰੀ ਦਿੰਦਿਆਂ ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਕੈਲੰਡਰ ਅਤੇ ਡਾਇਰੀ ਦਾ ਡਿਜ਼ਾਈਨ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਵੱਲੋਂ ਸੰਕਲਪਿਤ ਤੇ ਤਿਆਰ ਕੀਤਾ ਗਿਆ ਹੈ ਅਤੇ ਕੰਟਰੋਲਰ ਪ੍ਰਿੰਟਿੰਗ ਐਂਡ ਸਟੇਸ਼ਨਰੀ ਪੰਜਾਬ ਵੱਲੋਂ ਪ੍ਰਕਾਸ਼ਿਤ ਕੀਤਾ ਗਿਆ ਹੈ।

ਇਸ ਮੌਕੇ ਮੁੱਖ ਸਕੱਤਰ ਕੇ.ਏ.ਪੀ.ਸਿਨਹਾ, ਪੁਲਿਸ ਡਾਇਰੈਕਟਰ ਜਨਰਲ ਗੌਰਵ ਯਾਦਵ, ਸਕੱਤਰ ਸੂਚਨਾ ਤੇ ਲੋਕ ਸੰਪਰਕ ਮਾਲਵਿੰਦਰ ਸਿੰਘ ਜੱਗੀ ਆਦਿ ਹਾਜ਼ਰ ਸਨ।

Have something to say? Post your comment

ਪ੍ਰਚਲਿਤ ਟੈਗਸ

ਹੋਰ ਰਾਜਨੀਤੀ ਖ਼ਬਰਾਂ

ਚੰਡੀਗੜ੍ਹ ਵਿੱਚ ਮੁੱਖ ਸਕੱਤਰ ਨੂੰ ਸਲਾਹਕਾਰ ਦਾ ਅਹੁਦਾ ਮੁੜ ਨਿਯੁਕਤ ਕਰਨ ਲਈ ਅਕਾਲੀ ਦਲ ਦਾ ਵਿਰੋਧ

ਪ੍ਰੈੱਸ ਕਾਨਫਰੰਸ 'ਚ ਟੁੱਟੀ ਆਤਿਸ਼ੀ, ਕਿਹਾ ਰਮੇਸ਼ ਬਿਧੂਰੀ ਆਪਣੇ ਪਿਤਾ ਨੂੰ ਗਾਲ੍ਹਾਂ ਕੱਢ ਰਿਹਾ ਹੈ

'ਅਸੁਰੱਖਿਅਤ' ਐਲਾਨੀ ਚੰਡੀਗੜ੍ਹ 'ਚ ਡੀਸੀ ਦਫ਼ਤਰ ਨੇੜੇ ਇਮਾਰਤ ਢਹਿ ਗਈ

ਪਟਨਾ 'ਚ ਅਣਅਧਿਕਾਰਤ ਥਾਂ 'ਤੇ ਪ੍ਰਦਰਸ਼ਨ ਕਰਨ ਦੇ ਦੋਸ਼ 'ਚ ਪ੍ਰਸ਼ਾਂਤ ਕਿਸ਼ੋਰ ਗ੍ਰਿਫਤਾਰ

ਦਰਿਆਵਾਂ ਨੂੰ ਆਪਸ ਵਿੱਚ ਜੋੜਨ ਦੀ ਪਹਿਲਕਦਮੀ ਦੀ ਵਿਆਪਕ ਸਮੀਖਿਆ ਦੀ ਲੋੜ: ਪੰਜਾਬ ਸਪੀਕਰ

ਜਨਤਕ ਪਹੁੰਚ ਪਹਿਲਕਦਮੀਆਂ ਲਈ ਭਾਰਤ ਜੋੜੋ ਯਾਤਰਾ: ਰਾਹੁਲ ਦੇ ਨਿਊਜ਼ਲੈਟਰ ਵਿੱਚ ਉਸਦੇ 2024 ਦੇ ਕਾਰਨਾਮੇ ਸ਼ਾਮਲ ਹਨ

ਹਰਿਆਣਾ ਦੇ ਮੁੱਖ ਮੰਤਰੀ ਨੇ 2025 ਦੀ ਪਹਿਲੀ ਕੇਂਦਰੀ ਕੈਬਨਿਟ ਦੇ ਕਿਸਾਨ ਪੱਖੀ ਫੈਸਲਿਆਂ ਦੀ ਸ਼ਲਾਘਾ ਕੀਤੀ

ਪੰਜਾਬ ਬਸਪਾ ਦੇ ਸਾਬਕਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ 'ਆਪ' 'ਚ ਸ਼ਾਮਲ

ਜੰਮੂ-ਕਸ਼ਮੀਰ ਦੇ ਕਟੜਾ ਸ਼ਹਿਰ 'ਚ 8 ਦਿਨਾਂ ਤੋਂ ਚੱਲ ਰਿਹਾ ਪ੍ਰਦਰਸ਼ਨ ਖਤਮ

ਬੀਜੇਪੀ ਦੀ ਰਾਜਨੀਤੀ 'ਤੇ ਅਰਵਿੰਦ ਕੇਜਰੀਵਾਲ ਨੇ ਆਰਐਸਐਸ ਮੁਖੀ ਨੂੰ ਲਿਖਿਆ ਸਵਾਲ, ਉਠਾਏ ਸਵਾਲ