Friday, January 31, 2025 English हिंदी
ਤਾਜ਼ਾ ਖ਼ਬਰਾਂ
ਐਮਪੀ ਸੀਮੈਂਟ ਪਲਾਂਟ ਹਾਦਸਾ: ਮੌਤਾਂ ਦੀ ਗਿਣਤੀ ਚਾਰ ਤੱਕ ਪਹੁੰਚੀ, 30 ਤੋਂ ਵੱਧ ਜ਼ਖਮੀਬੈਂਕ ਆਫ ਬੜੌਦਾ ਦੇ ਤੀਜੀ ਤਿਮਾਹੀ ਦੇ ਮੁਨਾਫ਼ੇ ਵਿੱਚ 5.6 ਪ੍ਰਤੀਸ਼ਤ ਦਾ ਵਾਧਾ, ਸੰਪਤੀ ਗੁਣਵੱਤਾ ਵਿੱਚ ਸੁਧਾਰਹਰਿਆਣਾ ਦੇ ਲਈ 2025-26 ਤਹਿਤ ਨਾਬਾਰਡ ਨੇ ਐਲਾਨ ਕੀਤਾ 3.14 ਲੱਖ ਕਰੋੜ ਰੁਪਏ ਦ; ਕ੍ਰੇਡਿਟ ਪਲਾਨਯਮੁਨਾ ਦੇ ਪਾਣੀ ਨੂੰ ਸਾਡੇ ਹਰਿਆਣਾ ਦੇ ਮੁੱਖ ਮੰਤਰੀ ਨੇ ਪੀ ਕੇ ਦਿਖਾਇਆ - ਅਨਿਲ ਵਿਜਉਦਮੀਆਂ ਵੱਲੋਂ ਦਿੱਤੇ ਗਏ ਸੁਝਾਆਂ ਨੂੰ ਵੱਧ ਤੋਂ ਵੱਧ ਆਗਾਮੀ ਬਜਟ ਵਿਚ ਕੀਤਾ ਜਾਵੇਗਾ ਸ਼ਾਮਿਲ - ਮੁੱਖ ਮੰਤਰੀਕੌਮੀ ਸਿਖਿਆ ਨੀਤੀ ਅਨੁਰੂਪ ਸਿਲੇਬਸ ਵਿਚ ਕੀਤੇ ਗਏ ਹਨ ਕਈ ਵੱਡੇ ਬਦਲਾਅ - ਸਿਖਿਆ ਮੰਤਰੀ ਮਹੀਪਾਲ ਢਾਂਡਾਫਰੀਦਾਬਾਦ ਹਾਫ ਮੈਰਾਥਨ-2.0 ਲਈ ਮੁੱਖ ਮੰਤਰੀ ਨੇ ਕੀਤਾ ਰਜਿਸਟ੍ਰੇਸ਼ਣ ਪ੍ਰਕ੍ਰਿਆ ਦੀ ਸ਼ੁਰੂਆਤਹਰਿਆਂਣਾ ਵਿਚ ਉੱਦਮ ਅਤੇ ਨਿਵੇਸ਼ ਨੂੰ ਪ੍ਰੋਤਸਾਹਨ ਲਈ ਨੀਤੀਆਂ ਦਾ ਕੀਤਾ ਜਾਵੇਗਾ ਸਰਲੀਕਰਣ - ਨਾਇਬ ਸਿੰਘ ਸੈਣੀਕਿਸਾਨਾਂ, ਨੌਜੁਆਨਾਂ, ਮਹਿਲਾਵਾਂ, ਵਪਾਰੀਆਂ ਸਮੇਤ ਸਮਾਜ ਦੇ ਸਾਰੇ ਵਰਗਾਂ ਨੂੰ ਦਿੱਤਾ ਜਾਵੇਗਾ ਪੂਰਾ ਪ੍ਰਤੀਨਿਧੀਤਵਸੇਮ ਦੀ ਸਮਸਿਆ ਨੂੰ ਖਤਮ ਕਰਨ ਲਈ ਅਧਿਕਾਰੀ ਬਨਾਉਣ ਠੋਸ ਯੋਜਨਾ - ਖੇਤੀਬਾੜੀ ਮੰਤਰੀ

ਰਾਸ਼ਟਰੀ

ਮਹਿਲਾ ਅਤੇ ਬਾਲ ਵਿਕਾਸ ਮੰਤਰੀ ਅੰਨਪੂਰਨਾ ਦੇਵੀ ਨੇ ਪੰਜਾਬ ਦੇ 'ਬੇਟੀ ਬਚਾਓ, ਬੇਟੀ ਪੜਾਓ' ਯਤਨਾਂ ਦੀ ਸ਼ਲਾਘਾ ਕੀਤੀ

ਚੰਡੀਗੜ੍ਹ, 23 ਜਨਵਰੀ||ਟੀਸੀ- ਮਹਿਲਾ ਸਸ਼ਕਤੀਕਰਨ ਅਤੇ ਲਿੰਗ ਸਮਾਨਤਾ ਪ੍ਰਤੀ ਪੰਜਾਬ ਦੇ ਸਮਰਪਿਤ ਯਤਨਾਂ ਨੂੰ ਭਾਰਤ ਸਰਕਾਰ ਦੇ ਮਹਿਲਾ ਅਤੇ ਬਾਲ ਵਿਕਾਸ ਮੰਤਰੀ ਅੰਨਪੂਰਨਾ ਦੇਵੀ ਵੱਲੋਂ 'ਬੇਟੀ ਬਚਾਓ ਬੇਟੀ ਪੜਾਓ' ਸਕੀਮ ਦੀ ਪੰਜਾਬ ਸੂਬੇ ਵੱਲੋਂ ਕੀਤੇ ਗਏ ਯਤਨਾਂ ਦੀ ਸ਼ਲਾਘਾ ਕੀਤੀ ਹੈ।

ਇਸ ਦਾ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ। ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਲੜਕੀਆਂ ਦਾ ਜਨਮ ਸਮੇਂ ਰਾਸ਼ਟਰੀ ਲਿੰਗ ਅਨੁਪਾਤ 2014-15 ਵਿੱਚ 918 ਤੋਂ ਵੱਧ ਕੇ 2023-24 ਵਿੱਚ 930 ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਲੜਕੀਆਂ ਦਾ ਜਨਮ ਅਨੁਪਾਤ 75.51 ਪ੍ਰਤੀਸ਼ਤ ਤੋਂ ਵੱਧ ਕੇ 78 ਪ੍ਰਤੀਸ਼ਤ ਹੋ ਗਿਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸੰਸਥਾਗਤ ਜਣੇਪੇ 61 ਪ੍ਰਤੀਸ਼ਤ ਤੋਂ ਵੱਧ ਕੇ 97.3 ਹੋ ਗਏ ਹਨ।

ਉਹਨਾਂ ਦੱਸਿਆ ਕਿ ਪੰਜਾਬ ਨੇ ਔਰਤਾਂ ਅਤੇ ਬੱਚਿਆਂ ਦੀ ਭਲਾਈ ਵਿੱਚ ਸੁਧਾਰ ਲਈ ਮਹੱਤਵਪੂਰਨ ਕਦਮ ਚੁੱਕੇ ਹਨ। ਹੁਸ਼ਿਆਰਪੁਰ ਵਿੱਚ 120 ਕੁੜੀਆਂ ਲਈ ਮੁਫ਼ਤ ਡਰਾਈਵਿੰਗ ਕਲਾਸਾਂ ਵਰਗੀਆਂ ਪਹਿਲਕਦਮੀਆਂ ਦਾ ਉਦੇਸ਼ ਉਨ੍ਹਾਂ ਦੇ ਆਤਮਵਿਸ਼ਵਾਸ ਅਤੇ ਸਵੈ-ਨਿਰਭਰਤਾ ਨੂੰ ਵਧਾਉਣਾ ਹੈ।

ਸਮਾਜਿਕ ਸੁਰੱਖਿਆ ਮੰਤਰੀ ਨੇ ਕਿਹਾ ਕਿ, ''ਬੇਟੀ ਬਚਾਓ ਬੇਟੀ ਪੜ੍ਹਾਓ” ਯੋਜਨਾ ਤਹਿਤ ਸੂਬਾ ਸਰਕਾਰ ਵੱਲੋਂ ਲੜਕੀਆਂ ਨੂੰ ਲੈ ਕੇ ਲੋਕਾਂ ਦੀ ਮਾਨਸਿਕਤਾ ਅਤੇ ਵਿਵਹਾਰ 'ਚ ਬਦਲਾਅ ਲਿਆਉਣ ਦਾ ਲਗਾਤਾਰ ਯਤਨ ਕੀਤਾ ਜਾ ਰਿਹਾ ਹੈ ਤਾਂ ਜੋ ਸਮਾਜ ਵਿੱਚੋਂ ਕੁੜੀਆਂ ਨਾਲ ਹੋ ਰਹੇ ਵਿਤਕਰੇ ਨੂੰ ਖਤਮ ਕੀਤਾ ਜਾ ਸਕੇ।

Have something to say? Post your comment

ਪ੍ਰਚਲਿਤ ਟੈਗਸ

ਹੋਰ ਰਾਸ਼ਟਰੀ ਖ਼ਬਰਾਂ

ਐਮਪੀ ਸੀਮੈਂਟ ਪਲਾਂਟ ਹਾਦਸਾ: ਮੌਤਾਂ ਦੀ ਗਿਣਤੀ ਚਾਰ ਤੱਕ ਪਹੁੰਚੀ, 30 ਤੋਂ ਵੱਧ ਜ਼ਖਮੀ

ਬੈਂਕ ਆਫ ਬੜੌਦਾ ਦੇ ਤੀਜੀ ਤਿਮਾਹੀ ਦੇ ਮੁਨਾਫ਼ੇ ਵਿੱਚ 5.6 ਪ੍ਰਤੀਸ਼ਤ ਦਾ ਵਾਧਾ, ਸੰਪਤੀ ਗੁਣਵੱਤਾ ਵਿੱਚ ਸੁਧਾਰ

ਯਮੁਨਾ ਦੇ ਪਾਣੀ ਨੂੰ ਸਾਡੇ ਹਰਿਆਣਾ ਦੇ ਮੁੱਖ ਮੰਤਰੀ ਨੇ ਪੀ ਕੇ ਦਿਖਾਇਆ - ਅਨਿਲ ਵਿਜ

ਉਦਮੀਆਂ ਵੱਲੋਂ ਦਿੱਤੇ ਗਏ ਸੁਝਾਆਂ ਨੂੰ ਵੱਧ ਤੋਂ ਵੱਧ ਆਗਾਮੀ ਬਜਟ ਵਿਚ ਕੀਤਾ ਜਾਵੇਗਾ ਸ਼ਾਮਿਲ - ਮੁੱਖ ਮੰਤਰੀ

ਕੌਮੀ ਸਿਖਿਆ ਨੀਤੀ ਅਨੁਰੂਪ ਸਿਲੇਬਸ ਵਿਚ ਕੀਤੇ ਗਏ ਹਨ ਕਈ ਵੱਡੇ ਬਦਲਾਅ - ਸਿਖਿਆ ਮੰਤਰੀ ਮਹੀਪਾਲ ਢਾਂਡਾ

ਕਿਸਾਨਾਂ, ਨੌਜੁਆਨਾਂ, ਮਹਿਲਾਵਾਂ, ਵਪਾਰੀਆਂ ਸਮੇਤ ਸਮਾਜ ਦੇ ਸਾਰੇ ਵਰਗਾਂ ਨੂੰ ਦਿੱਤਾ ਜਾਵੇਗਾ ਪੂਰਾ ਪ੍ਰਤੀਨਿਧੀਤਵ

ਸੇਮ ਦੀ ਸਮਸਿਆ ਨੂੰ ਖਤਮ ਕਰਨ ਲਈ ਅਧਿਕਾਰੀ ਬਨਾਉਣ ਠੋਸ ਯੋਜਨਾ - ਖੇਤੀਬਾੜੀ ਮੰਤਰੀ

'ਦਿੱਲੀ ਵਿੱਚ ਪੰਜਾਬ ਸੀਐਮ ਅਵਾਸ ਕਪੂਰਥਲਾ ਹਾਊਸ 'ਤੇ ਚੋਣ ਕਮਿਸ਼ਨ ਦੇ ਛਾਪੇ ਦੀ ਆਪ' ਆਗੂਆਂ ਨੇ ਕੀਤੀ ਸਖ਼ਤ ਨਿੰਦਾ

ਭੋਪਾਲ ਵਿੱਚ CRPF ਜਵਾਨ ਨੇ ਪਤਨੀ ਦਾ ਕਤਲ ਕਰਕੇ ਖੁਦਕੁਸ਼ੀ ਕਰ ਲਈ

ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਲੀ ਵਿੱਚ 'ਆਪ' ਉਮੀਦਵਾਰਾਂ ਲਈ ਕੀਤਾ ਪ੍ਰਚਾਰ,ਕਿਹਾ- 5 ਫਰਵਰੀ ਨੂੰ ਤੁਸੀਂ ਆਪਣੇ ਅਤੇ ਆਪਣੇ ਬੱਚਿਆਂ ਦੇ 5 ਸਾਲਾਂ ਦੇ ਭਵਿੱਖ ਦਾ ਫੈਸਲਾ ਕਰੋਗੇ