Friday, January 31, 2025 English हिंदी
ਤਾਜ਼ਾ ਖ਼ਬਰਾਂ
ਐਮਪੀ ਸੀਮੈਂਟ ਪਲਾਂਟ ਹਾਦਸਾ: ਮੌਤਾਂ ਦੀ ਗਿਣਤੀ ਚਾਰ ਤੱਕ ਪਹੁੰਚੀ, 30 ਤੋਂ ਵੱਧ ਜ਼ਖਮੀਬੈਂਕ ਆਫ ਬੜੌਦਾ ਦੇ ਤੀਜੀ ਤਿਮਾਹੀ ਦੇ ਮੁਨਾਫ਼ੇ ਵਿੱਚ 5.6 ਪ੍ਰਤੀਸ਼ਤ ਦਾ ਵਾਧਾ, ਸੰਪਤੀ ਗੁਣਵੱਤਾ ਵਿੱਚ ਸੁਧਾਰਹਰਿਆਣਾ ਦੇ ਲਈ 2025-26 ਤਹਿਤ ਨਾਬਾਰਡ ਨੇ ਐਲਾਨ ਕੀਤਾ 3.14 ਲੱਖ ਕਰੋੜ ਰੁਪਏ ਦ; ਕ੍ਰੇਡਿਟ ਪਲਾਨਯਮੁਨਾ ਦੇ ਪਾਣੀ ਨੂੰ ਸਾਡੇ ਹਰਿਆਣਾ ਦੇ ਮੁੱਖ ਮੰਤਰੀ ਨੇ ਪੀ ਕੇ ਦਿਖਾਇਆ - ਅਨਿਲ ਵਿਜਉਦਮੀਆਂ ਵੱਲੋਂ ਦਿੱਤੇ ਗਏ ਸੁਝਾਆਂ ਨੂੰ ਵੱਧ ਤੋਂ ਵੱਧ ਆਗਾਮੀ ਬਜਟ ਵਿਚ ਕੀਤਾ ਜਾਵੇਗਾ ਸ਼ਾਮਿਲ - ਮੁੱਖ ਮੰਤਰੀਕੌਮੀ ਸਿਖਿਆ ਨੀਤੀ ਅਨੁਰੂਪ ਸਿਲੇਬਸ ਵਿਚ ਕੀਤੇ ਗਏ ਹਨ ਕਈ ਵੱਡੇ ਬਦਲਾਅ - ਸਿਖਿਆ ਮੰਤਰੀ ਮਹੀਪਾਲ ਢਾਂਡਾਫਰੀਦਾਬਾਦ ਹਾਫ ਮੈਰਾਥਨ-2.0 ਲਈ ਮੁੱਖ ਮੰਤਰੀ ਨੇ ਕੀਤਾ ਰਜਿਸਟ੍ਰੇਸ਼ਣ ਪ੍ਰਕ੍ਰਿਆ ਦੀ ਸ਼ੁਰੂਆਤਹਰਿਆਂਣਾ ਵਿਚ ਉੱਦਮ ਅਤੇ ਨਿਵੇਸ਼ ਨੂੰ ਪ੍ਰੋਤਸਾਹਨ ਲਈ ਨੀਤੀਆਂ ਦਾ ਕੀਤਾ ਜਾਵੇਗਾ ਸਰਲੀਕਰਣ - ਨਾਇਬ ਸਿੰਘ ਸੈਣੀਕਿਸਾਨਾਂ, ਨੌਜੁਆਨਾਂ, ਮਹਿਲਾਵਾਂ, ਵਪਾਰੀਆਂ ਸਮੇਤ ਸਮਾਜ ਦੇ ਸਾਰੇ ਵਰਗਾਂ ਨੂੰ ਦਿੱਤਾ ਜਾਵੇਗਾ ਪੂਰਾ ਪ੍ਰਤੀਨਿਧੀਤਵਸੇਮ ਦੀ ਸਮਸਿਆ ਨੂੰ ਖਤਮ ਕਰਨ ਲਈ ਅਧਿਕਾਰੀ ਬਨਾਉਣ ਠੋਸ ਯੋਜਨਾ - ਖੇਤੀਬਾੜੀ ਮੰਤਰੀ

ਸੀਮਾਂਤ

ਫਰੀਦਾਬਾਦ ਹਾਫ ਮੈਰਾਥਨ-2.0 ਲਈ ਮੁੱਖ ਮੰਤਰੀ ਨੇ ਕੀਤਾ ਰਜਿਸਟ੍ਰੇਸ਼ਣ ਪ੍ਰਕ੍ਰਿਆ ਦੀ ਸ਼ੁਰੂਆਤ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ-9 ਮਾਰਚ ਦੀ ਹਾਫ ਮੈਰਾਥਨ ਵਿਚ ਭਾਗੀਦਾਰ ਬਨਣ ਜਿਲ੍ਹਾਵਾਸੀ

ਡਰੱਗ ਫਰੀ ਹਰਿਆਣਾ ਥੀਮ ਨੂੰ ਲੈ ਕੇ ਪ੍ਰਬੰਧਿਤ ਹੋਵੇਗੀ ਹਾਫ ਮੈਰਾਥਨ -2.0

ਚੰਡੀਗੜ੍ਹ, 30 ਜਨਵਰੀ || TC - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਵੀਰਵਾਰ ਨੂੰ ਫਰੀਦਾਬਾਦ ਵਿਚ 9 ਮਾਰਚ ਨੁੰ ਹੋਣ ਵਾਲੀ ਹਾਫ ਮੈਰਾਥਨ-2.0 ਦੀ ਰਜਿਸਟ੍ਰੇਸ਼ਣ ਪ੍ਰਕ੍ਰਿਆ ਦੀ ਸ਼ੁਰੂਆਤ ਕੀਤੀ। ਹਾਫ ਮੈਰਾਥਨ-2.0 ਵਿਚ ਪ੍ਰਤੀਭਾਗੀ ਬਨਣ ਲਈ ਸੱਭ ਤੋਂ ਪਹਿਲਾਂ ਮੁੱਖ ਮੰਤਰੀ ਨੇ ਆਨਲਾਇਨ ਪ੍ਰਕ੍ਰਿਆ ਤੋਂ ਆਪਣਾ ਰਜਿਸਟ੍ਰੇਸ਼ਣ ਕਰਦੇ ਹੋਏ ਜਿਲ੍ਹਾਵਾਸੀਆਂ ਨੂੰ ਇਸ ਮੇਗਾ ਇਵੇਂਟ ਵਿਚ ਵੱਧਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਰਜਿਸਟ੍ਰੇਸ਼ਣ ਪ੍ਰਕ੍ਰਿਆ ਦੀ ਸ਼ੁਰੂਆਤ ਮੌਕੇ 'ਤੇ ਹਰਿਆਣਾ ਸਰਕਾਰ ਵਿਚ ਉਦਯੋਗ ਅਤੇ ਵਪਾਰ ਮੰਤਰੀ ਰਾਓ ਨਰਬੀਰ ਸਿੰਘ, ਮਾਲ ਅਤੇ ਸ਼ਹਿਰੀ ਨਿਗਮ ਮੰਤਰੀ ਵਿਪੁਲ ਗੋਇਲ, ਖੁਰਾਕ ਅਤੇ ਸਪਲਾਈ ਰਾਜ ਮੰਤਰੀ ਰਾਜੇਸ਼ ਨਾਗਰ ਤੇ ਖੇਡ ਰਾਜ ਮੰਤਰੀ ਗੌਰਵ ਗੌਤਮ, ਸੀਐਮ ਦੇ ਮੁੱਖ ਪ੍ਰਧਾਨ ਸਕੱਤਰ ਰਾਜੇਸ਼ ਖੁੱਲਰ ਤੇ ਮਾਲ ਵਿਭਾਗ ਦੇ ਏਸੀਐਸ ਅਨੁਰਾਗ ਰਸਤੋਗੀ ਵਿਸ਼ੇਸ਼ ਤੌਰ 'ਤੇ ਮੌਜੂਦ ਰਹੇ।

          ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਹਰਿਆਣਾ ਉਦੈ ਆਊਟਰੀਚ ਪ੍ਰੋਗਰਾਮ ਤਹਿਤ ਪੂਰੇ ਸੂਬੇ ਵਿਚ ਮੈਰਾਥਨ ਰਾਹੀਂ ਡਰੱਗ ਫਰੀ ਹਰਿਆਣਾ ਦਾ ਸੰਦੇਸ਼ ਸੂਬਾਵਾਸੀਆਂ ਨੂੰ ਦਿੱਤਾ ਜਾ ਰਿਹਾ ਹੈ। ਸਕਾਰਾਤਮਕ ਸਵਰੂਪ ਦੇ ਨਾਲ ਨਵੀਂ ਉਰਜਾ ਵਿਚ ਨੌਜੁਆਨ ਅੱਗੇ ਵੱਧਣ, ਇਸ ਦੇ ਲਈ ਹਰਿਆਣਾ ਸਰਕਾਰ ਵੱਲੋਂ ਰਾਹਗਿਰੀ ਤੇ ਮੈਰਾਥਨ ਵਰਗੀ ਗਤੀਵਿਧੀਆਂ ਰਾਹੀਂ ਜਾਗਰੁਕਤਾ ਮੁਹਿੰਮ ਚਲਾ ਕੇ ਲੋਕਾਂ ਨੂੰ ਸਮਾਜਿਕ ਬੁਰਾਈਆਂ ਤੋਂ ਦੂਰਾ ਰਹਿਣ ਨੂੰ ਸਹਿਭਾਗੀ ਬਣਾਉਂਦੇ ਹੋਏ ਕਿਹਾ ਕਿ ਨਸ਼ਾ ਮੁਕਤ ਹਰਿਆਣਾ, ਸਿਹਤਮੰਦ ਹਰਿਆਣਾ ਅਤੇ ਖੁਸ਼ਹਾਲ ਹਰਿਆਣਾ ਦੀ ਪਰਿਕਲਪਣਾ ਨੂੰ ਸਾਕਾਰ ਕਰਨ ਵਿਚ ਹਰ ਨਾਗਰਿਕ ਆਪਣਾ ਯੋਗਦਾਨ ਦੇਣ। ਮੁੱਖ ਮੰਤਰੀ ਨੇ ਫਰੀਦਾਬਾਦ ਹਾਫ ਮੈਰਾਥਨ -2.0 ਲਈ ਜਿਲ੍ਹਾਵਾਸੀਆਂ ਨੂੰ ਸ਼ੁਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਇਹ ਫਰੀਦਾਬਾਦ ਸ਼ਹਿਰ ਦਾ ਇਹ ਏਨੂਅਲ ਇਵੇਂਟ ਹੈ। ਡਰੱਗ ਫਰੀ ਹਰਿਆਣਾ ਥੀਮ ਨੂੰ ਲੈ ਕੇ ਪ੍ਰਬੰਧਿਤ ਹੋਣ ਵਾਲੀ ਮੈਰਾਥਨ ਵਿਚ ਵੱਧ ਤੋਂ ਵੱਧ ਭਾਗੀਦਾਰੀ ਕਰ ਪਿਛਲੇ ਸਾਲ ਦੀ ਤਰ੍ਹਾ ਇਸ ਪ੍ਰਬੰਧ ਨੂੰ ਸਫਲ ਬਨਾਉਣ।

          ਡਿਪਟੀ ਕਮਿਸ਼ਨਰ ਵਿਕਰਮ ਸਿੰਘ ਨੇ ਦਸਿਆ ਕਿ ਮੁੱਖ ਮੰਤਰੀ ਨੂੰ ਹਾਫ ਮੈਰਾਥਨ-2.0 ਨੁੰ ਲੈ ਕੇ ਜਿਲ੍ਹਾ ਪ੍ਰਸਾਸ਼ਨ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਇਵੇਂਟ ਵਿਚ ਰਨਰਸ ਕਲੱਬ, ਆਰਡਬਲਿਯੂਏ ਤੇ ਵੱਖ-ਵੱਖ ਸੰਗਠਨਾਂ ਦੇ ਪ੍ਰਤੀਨਧੀ ਭਾਗੀਦਾਰੀ ਕਰਣਗੇ। ਨਾਲ ਹੀ ਨੌਜੁਆਨਾਂ ਸਮੇਤ ਵੱਖ-ਵੱਖ ਉਮਰ ਵਰਗਾਂ ਦੇ ਲੋਕ ਇਸ ਪ੍ਰਬੰਧ ਨੂੰ ਲੈ ਕੇ ਉਤਸਾਹਿਤ ਹੈ। ਉਨ੍ਹਾਂ ਨੇ ਦਸਿਆ ਕਿ ਹਾਫ ਮੈਰਾਥਨ -2.0 ਵਿਚ ਪ੍ਰਤੀਭਾਗੀ ਬਨਣ ਲਈ https://faridabadhalfmarathon.com/ 'ਤੇ ਰਜਿਸਟ੍ਰੇਸ਼ਣ ਕਰਨ। ਇਸ ਮੌਕੇ 'ਤੇ ਸਾਬਕਾ ਮੰਤਰੀ ਤੇ ਵਿਧਾਇਕ ਮੂਲਚੰਦ ਸ਼ਰਮਾ ਸਮੇਤ ਹੋਰ ਮਾਣਯੋਗ ਵਿਅਕਤੀ ਮੌਜੂਦ ਰਹੇ।

Have something to say? Post your comment

ਪ੍ਰਚਲਿਤ ਟੈਗਸ

ਹੋਰ ਸੀਮਾਂਤ ਖ਼ਬਰਾਂ

ਹਰਿਆਣਾ ਦੇ ਲਈ 2025-26 ਤਹਿਤ ਨਾਬਾਰਡ ਨੇ ਐਲਾਨ ਕੀਤਾ 3.14 ਲੱਖ ਕਰੋੜ ਰੁਪਏ ਦ; ਕ੍ਰੇਡਿਟ ਪਲਾਨ

ਹਰਿਆਂਣਾ ਵਿਚ ਉੱਦਮ ਅਤੇ ਨਿਵੇਸ਼ ਨੂੰ ਪ੍ਰੋਤਸਾਹਨ ਲਈ ਨੀਤੀਆਂ ਦਾ ਕੀਤਾ ਜਾਵੇਗਾ ਸਰਲੀਕਰਣ - ਨਾਇਬ ਸਿੰਘ ਸੈਣੀ

ਚੰਡੀਗੜ੍ਹ ਮੇਅਰ ਚੋਣਾਂ: ਹਰਪ੍ਰੀਤ ਕੌਰ ਨੇ ਸਖ਼ਤ ਮੁਕਾਬਲੇ ਵਿੱਚ ਜਿੱਤ ਪ੍ਰਾਪਤ ਕੀਤੀ

ਤਾਜ਼ਾ ਬਰਫ਼ਬਾਰੀ ਕਾਰਨ ਘਾਟੀ ਵਿੱਚ ਰੇਲ ਸੇਵਾ ਮੁਅੱਤਲ ਕਰ ਦਿੱਤੀ ਗਈ ਹੈ

ਜੰਮੂ-ਕਸ਼ਮੀਰ ਦੇ ਰਾਜੌਰੀ 'ਚ ਮੌਤਾਂ ਪਿੱਛੇ ਜ਼ਹਿਰ, ਪੁਲਿਸ ਨੇ ਜਾਂਚ ਲਈ ਬਣਾਈ SIT

ਦਸੰਬਰ 'ਚ ਭਾਰਤ ਦੇ ਇਲੈਕਟ੍ਰੋਨਿਕਸ ਸਾਮਾਨ ਦੀ ਬਰਾਮਦ 35 ਫੀਸਦੀ ਵਧ ਕੇ ਰਿਕਾਰਡ ਉੱਚ ਪੱਧਰ 'ਤੇ ਪਹੁੰਚ ਗਈ ਹੈ

ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਹਲਕੀ ਬਾਰਿਸ਼ ਕਾਰਨ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ

ਜੰਮੂ-ਕਸ਼ਮੀਰ 'ਚ ਜ਼ਬਰਦਸਤ ਠੰਡ ਜਾਰੀ, ਸ਼੍ਰੀਨਗਰ 'ਚ ਤਾਪਮਾਨ ਮਨਫੀ 4.8 ਡਿਗਰੀ ਦਰਜ ਕੀਤਾ ਗਿਆ

ਉੱਤਰਾਖੰਡ 'ਚ ਬੱਸ ਪਲਟਣ ਕਾਰਨ ਕਈ ਜ਼ਖਮੀ

ਪ੍ਰਸ਼ਾਸਕ ਗੁਲਾਬਚੰਦ ਕਟਾਰੀਆ ਨੇ ਚੰਡੀਗੜ੍ਹ ਵਿੱਚ ਸੀਟੀਯੂ ਦੀਆਂ 60 ਨਵੀਆਂ ਬੱਸਾਂ ਨੂੰ ਹਰੀ ਝੰਡੀ ਦੇ ਦਿੱਤੀ।