Friday, January 31, 2025 English हिंदी
ਤਾਜ਼ਾ ਖ਼ਬਰਾਂ
ਐਮਪੀ ਸੀਮੈਂਟ ਪਲਾਂਟ ਹਾਦਸਾ: ਮੌਤਾਂ ਦੀ ਗਿਣਤੀ ਚਾਰ ਤੱਕ ਪਹੁੰਚੀ, 30 ਤੋਂ ਵੱਧ ਜ਼ਖਮੀਬੈਂਕ ਆਫ ਬੜੌਦਾ ਦੇ ਤੀਜੀ ਤਿਮਾਹੀ ਦੇ ਮੁਨਾਫ਼ੇ ਵਿੱਚ 5.6 ਪ੍ਰਤੀਸ਼ਤ ਦਾ ਵਾਧਾ, ਸੰਪਤੀ ਗੁਣਵੱਤਾ ਵਿੱਚ ਸੁਧਾਰਹਰਿਆਣਾ ਦੇ ਲਈ 2025-26 ਤਹਿਤ ਨਾਬਾਰਡ ਨੇ ਐਲਾਨ ਕੀਤਾ 3.14 ਲੱਖ ਕਰੋੜ ਰੁਪਏ ਦ; ਕ੍ਰੇਡਿਟ ਪਲਾਨਯਮੁਨਾ ਦੇ ਪਾਣੀ ਨੂੰ ਸਾਡੇ ਹਰਿਆਣਾ ਦੇ ਮੁੱਖ ਮੰਤਰੀ ਨੇ ਪੀ ਕੇ ਦਿਖਾਇਆ - ਅਨਿਲ ਵਿਜਉਦਮੀਆਂ ਵੱਲੋਂ ਦਿੱਤੇ ਗਏ ਸੁਝਾਆਂ ਨੂੰ ਵੱਧ ਤੋਂ ਵੱਧ ਆਗਾਮੀ ਬਜਟ ਵਿਚ ਕੀਤਾ ਜਾਵੇਗਾ ਸ਼ਾਮਿਲ - ਮੁੱਖ ਮੰਤਰੀਕੌਮੀ ਸਿਖਿਆ ਨੀਤੀ ਅਨੁਰੂਪ ਸਿਲੇਬਸ ਵਿਚ ਕੀਤੇ ਗਏ ਹਨ ਕਈ ਵੱਡੇ ਬਦਲਾਅ - ਸਿਖਿਆ ਮੰਤਰੀ ਮਹੀਪਾਲ ਢਾਂਡਾਫਰੀਦਾਬਾਦ ਹਾਫ ਮੈਰਾਥਨ-2.0 ਲਈ ਮੁੱਖ ਮੰਤਰੀ ਨੇ ਕੀਤਾ ਰਜਿਸਟ੍ਰੇਸ਼ਣ ਪ੍ਰਕ੍ਰਿਆ ਦੀ ਸ਼ੁਰੂਆਤਹਰਿਆਂਣਾ ਵਿਚ ਉੱਦਮ ਅਤੇ ਨਿਵੇਸ਼ ਨੂੰ ਪ੍ਰੋਤਸਾਹਨ ਲਈ ਨੀਤੀਆਂ ਦਾ ਕੀਤਾ ਜਾਵੇਗਾ ਸਰਲੀਕਰਣ - ਨਾਇਬ ਸਿੰਘ ਸੈਣੀਕਿਸਾਨਾਂ, ਨੌਜੁਆਨਾਂ, ਮਹਿਲਾਵਾਂ, ਵਪਾਰੀਆਂ ਸਮੇਤ ਸਮਾਜ ਦੇ ਸਾਰੇ ਵਰਗਾਂ ਨੂੰ ਦਿੱਤਾ ਜਾਵੇਗਾ ਪੂਰਾ ਪ੍ਰਤੀਨਿਧੀਤਵਸੇਮ ਦੀ ਸਮਸਿਆ ਨੂੰ ਖਤਮ ਕਰਨ ਲਈ ਅਧਿਕਾਰੀ ਬਨਾਉਣ ਠੋਸ ਯੋਜਨਾ - ਖੇਤੀਬਾੜੀ ਮੰਤਰੀ

ਸੀਮਾਂਤ

ਹਰਿਆਣਾ ਦੇ ਲਈ 2025-26 ਤਹਿਤ ਨਾਬਾਰਡ ਨੇ ਐਲਾਨ ਕੀਤਾ 3.14 ਲੱਖ ਕਰੋੜ ਰੁਪਏ ਦ; ਕ੍ਰੇਡਿਟ ਪਲਾਨ

ਮੁੱਖ ਸਕੱਤਰ ਨੇ ਕੀਤਾ ਸਟੇਟ ਫੋਕਸ ਪੇਪੇਰ ਦੀ ਘੁੰਡ ਚੁਕਾਈ

ਖੇਤੀਬਾੜੀ, ਐਮਐਸਐਮਈ ਅਤੇ ਪ੍ਰਾਥਮਿਕਤਾ ਵਾਲੇ ਖੇਤਰਾਂ ਨਾਲ ਮਿਲੇਗੀ ਆਰਥਕ ਵਿਕਾਸ ਨੂੰ ਗਤੀ

ਚੰਡੀਗੜ੍ਹ, 30 ਜਨਵਰੀ || TC - ਕੌਮੀ -ਖੇਤੀਬਾੜੀ ਅਤੇ ਗ੍ਰਾਮੀਣ ਵਿਕਾਸ ਬੈਂਕ (ਨਾਬਾਰਡ) ਨੇ ਹਰਿਆਣਾ ਵਿਚ ਪ੍ਰਾਥਮਿਕਤਾ ਖੇਤਰ ਕਰਜਾ ਦੇ ਤਹਿਤ ਸਾਲ 2025-26 ਲਈ 3.14 ਲੱਖ ਕਰੋੜ ਰੁਪਏ ਦੀ ਕਰਜੇ ਦੀ ਸੰਭਾਵਨਾ ਦਾ ਮੁਲਾਂਕਣ ਕੀਤਾ ਹੈ, ਜੋ ਪਿਛਲੇ ਸਾਲ ਦੀ ਤੁਲਣਾ ਵਿਚ 37.64 ਫੀਸਦੀ ਵੱਧ ਹੈ। ਖੇਤੀਬਾੜੀ, ਐਮਐਸਐਮਈ, ਸਿਖਿਆ ਅਤੇ ਨਵੀਕਰਣੀ ਉਰਜ ਆਦਿ ਪ੍ਰਾਥਮਿਕਤਾ ਵਾਲੇ ਖੇਤਰਾਂ ਦੇ ਤਹਿਤ ਕਰਜੇ ਦੀ ਸੰਭਾਵਨਾ ਦੀ ਕ੍ਰਮਵਾਰ:25.60 ਫੀਸਦੀ, 57.12 ਫੀਸਦੀ ਅਤੇ 7.28 ਫੀਸਦੀ ਹਿੱਸੇਦਾਰੀ ਦਾ ਮੁਲਾਂਕਣ ਕੀਤਾ ਗਿਆ ਹੈ।

          ਹਰਿਆਣਾ ਦੇ ਮੁੱਖ ਸਕੱਤਰ ਡਾ. ਵਿਵੇਕ ਜੋਸ਼ੀ ਨੇ ਅੱਜ ਇੱਥੇ ਰਾਜ ਕ੍ਰੇਡਿਟ ਸੈਮੀਨਾਰ ਦੌਰਾਨ ਨਾਬਾਰਡ ਦੇ ਸਟੇਟ ਫੋਕਸ ਪੇਪਰ (ਐਸਐਫਪੀ) ਦਾ ਵਿਮੋਚਨ ਕੀਤਾ। ਖੇਤੀਬਾੜੀ, ਐਮਐਸਐਮਈ, ਸਿਖਿਆ ਅਤੇ ਨਵੀਕਰਣੀ ਉਰਜਾ ਆਦਿ ਪ੍ਰਾਥਮਿਕਤਾ ਵਾਲੇ ਖੇਤਰਾਂ ਲਈ ਕਰਜੇ ਦੀ ਸੰਭਾਵਨਾ ਦਾ ਮੁਲਾਂਕਣ ਕਰਨ ਲਈ ਨਾਬਾਰਡ ਦੇ ਯਤਨਾਂ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਇਹ ਕਿਸਾਨ ਭਲਾਈ ਅਤੇ ਗ੍ਰਾਮੀਣ ਵਿਕਾਸ ਲਈ ਸਰਕਾਰ ਦੀ ਪ੍ਰਤੀਬੱਧਤਾ ਅਨੁਰੂਪ ਹੈ।ਸਰਕਾਰ ਰਾਜ ਵਿਚ ਫਸਲ ਵਿਵਿਧੀਕਰਣ, ਕਲਾਈਮੇਟ-ਅਨੁਕੂਲ ਖੇਤੀ, ਝੀਂਗਾ ਪਾਲਣ ਅਤੇ ਸਬਜੀ ਕਲਸਟਰਾਂ ਨੂੰ ਪ੍ਰੋਤਸਾਹਨ ਦੇ ਰਹੀ ਹੈ। ਉਨ੍ਹਾਂ ਨੇ ਬੈਂਕਾਂ, ਸਰਕਾਰੀ ਵਿਭਾਗਾਂ, ਨਾਬਾਰਡ, ਐਸਐਲਬੀਸੀ, ਵਿਦਿਅਕ ਸੰਸਥਾਨਾਂ ਸਮੇਤ ਸਾਰੇ ਹਿੱਤਧਾਰਕਾਂ ਤੋਂ ਗ੍ਰਾਮੀਣ ਖੇਤਰਾਂ ਵਿਚ ਰੁਜਗਾਰ ਦੇ ਮੌਕੇ ਵਧਾਉਣ ਲਈ ਤਾਲਮੇਲ ਯਤਨ ਕਰਨ ਦੀ ਵੀ ਅਪੀਲ ਕੀਤੀ।

          ਮੁੱਖ ਸਕੱਤਰ ਨੇ ਕਿਹਾ ਕਿ ਇਹ ਸਟੇਟ ਫੋਕਸ ਪੇਪਰ ਗ੍ਰਾਮੀਣ ਅਰਥਵਿਵਸਥਾ ਨੂੰ ਮਜਬੂਤੀ ਦੇਣ ਲਈ ਇਸ ਸਾਲ ਚਲਾਈ ਜਾਣ ਵਾਲੀ ਗਤੀਵਿਧੀਆਂ ਲਈ ਇੱਕ ਬੈਂਚਮਾਰਕ ਅਤੇ ਮਾਰਗਦਰਸ਼ਕ ਵਜੋ ਕੰਮ ਕਰੇਗਾ। ਉਨ੍ਹਾਂ ਨੇ ਕਿਹਾ ਹਰਿਆਣਾ ਖੇਤੀ ਵਿਚ ਹਮੇਸ਼ਾ ਅੱਗੇ ਰਿਹਾ ਹੈ ਅਤੇ ਦੇਸ਼ ਦੀ ਖੁਰਾਕ ਸੁਰੱਖਿਆ ਵਿਚ ਮਹਤੱਵਪੂਰਨ ਯੋਗਦਾਨ ਦਿੱਤਾ ਹੈ। ਸਾਡੇ ਕਿਸਾਨਾਂ ਨੇ ਆਪਣੇ ਅਣਥੱਕ ਸਤਨਾਂ ਨਾਲ ਸੂਬੇ ਨੂੰ ਦੇਸ਼ ਦੀ ਬ੍ਰੈਂਡ ਬਾਸਕਿਟ ਬਣਾ ਦਿੱਤਾ ਹੈ। ਹਾਲਾਂਕਿ, ਸਾਨੂੰ ਘੱਟ ਦੇ ਭੂਜਲ, ਘੱਟ ਹੁੰਦੀ ਭੂਮੀ ਜੋਤ, ਐਮਐਸਐਮਈ ਖੇਤਰ ਦਾ ਵਾਧਾ ਅਤੇ ਕਲਾਈਮੇਟ ਬਦਲਾਅ ਤੋਂ ਉਤਪਨ ਚਨੌਤੀਆਂ ਨੂੰ ਸਵੀਕਾਰ ਕਰਦੇ ਹੋਏ, ਇਸ ਦੇ ਲਈ ਤੁਰੰਤ ਅਤੇ ਅਭਿਨਵ ਹੱਲ ਖੋਜਣ ਦੀ ਜਰੂਰਤ ਹੈ। ਸੂਬਾ ਸਰਕਾਰ ਵੱਲੋਂ ਇੰਨ੍ਹਾਂ ਚਨੌਤੀਆਂ ਨਾਲ ਨਜਿਠਣ ਲਈ ਕਈ ਯੋਜਨਾਵਾਂ ਚਲਾਈਆਂ ਜਾ ਰਹੀਆਂ ਹਨ ਅਤੇ ਕਿਸਾਨਾਂ ਨੁੰ ਪ੍ਰੋਤਸਾਹਨ ਰਕਮ ਵੀ ਦਿੱਤੀ ੧ਾ ਰਹੀ ਹੈ।

          ਡਾ. ਜੋਸ਼ੀ ਨੇ ਕਿਹਾ ਕਿ ਫਸਲ ਕਰਜੇ ਦਾ ਵਾਧੇ ਨੂੰ ਬਣਾਏ ਰੱਖਣ ਲਈ, ਖੇਤੀਬਾੜੀ ਉਤਪਾਦਕਤਾ ਵਧਾ ਕੇ, ਫਸਲ ਵਿਵਿਧੀਕਰਣ, ਸਾਰੇ ਯੋਗ ਕਿਸਾਨਾਂ ਨੂੰ ਕਿਸਾਨ ਕ੍ਰੇਡਿਟ ਕਾਰਡ ਦੇ ਕੇ, ਵਿਸਤਾਰਿਤ ਕੇਸੀਸੀ ਯੋਜਨਾ ਦਾ ਸਹੀ ਢੰਗ ਨਾਲ ਲਾਗੂ ਕਰ ਕੇ, ਕਿਸਾਨਾਂ ਨੂੰ ਪ੍ਰਧਾਨ ਮੰਤਰੀ ਫਸਲ ਬੀਮਾ ਯੋਜਨਾ ਤਹਿਤ ਸ਼ਾਮਿਲ ਕਰ ਕੇ ਹੋਰ ਵੱਧ ਖੇਤੀ ਆਦਿ ਰਾਹੀਂ ਘੱਟ ਭੂਮੀ ਤੋਂ ਵੱਧ ਉਤਪਾਦਨ ਅਤੇ ਪ੍ਰਤੀ ਬੂੰਦ ਵੱਧ ਫਸਲ ਲਈ ਠੋਸ ਯਤਨਾਂ ਦੀ ਜਰੂਰਤ ਹੈ। ਸਮੂਹਿਕ ਯਤਨਾਂ ਅਤੇ ਉਪਜ ਦੇ ਇੱਕਠਾਕਰਣ ਲਈ ਕਿਸਾਨ ਉਤਪਾਦਕ ਸੰਗਠਨਾ ਨੂੰ ਪ੍ਰੋਤਸਾਹਿਤ ਕਰਨ ਦੀ ਜਰੂਰਤ ਹਨ। ਵੱਧੇ ਵਿਵਿਧੀਕਰਣ ਤੇ ਜੋ ਦੇਣ ਦੇ ਨਾਲ ਹੀ ਏਕੀਕ੍ਰਿਤ ਖੇਤੀਬਾੜੀ ਪ੍ਰਣਾਲੀ (ਆਈਐਫਐਸ) ਨੂੰ ਪ੍ਰਸਿੱਦ ਬਣਾਇਆ ਜਾਣਾ ਚਾਹੀਦਾ ਹੈ। ਉਨ੍ਹਾਂ ਨੇ ਮੱਧ ਪ੍ਰਦੇਸ਼ ਅਤੇ ਤਮਿਲਨਾਡੂ ਵਰਗੇ ਸੂਬਿਆਂ ਦੀ ਤਰ੍ਹਾ ਆਨਲਾਇਨ ਪੋਰਟਲ ਰਾਹੀਂ ਕੇਸੀਸੀ ਪ੍ਰਕ੍ਰਿਆ ਨੂੰ ਡਿਜੀਟਲ ਬਨਾਉਣ ਦੀ ਵੀ ਅਪੀਲ ਕੀਤੀ।

          ਮੁੱਖ ਸਕੱਤਰ ਨੇ ਕਿਹਾ ਕਿ ਪੈਕਸ ਦੇ ਸੰਚਾਲਨ ਵਿਚ ਪਾਰਦਰਸ਼ਿਤਾ ਅਤੇ ਕੁਸ਼ਲਤਾ ਲਿਆਉਣ ਲਈ ਕੇਂਦਰ ਸਰਕਾਰ ਨੇ ਪੈਕਸ ਕੰਮਿਉਟਰੀਕਰਣ ਪਰਿਯੋਜਨਾ ਸ਼ੁਰੂ ਕੀਤੀ ਹੈ, ਜਿਸ ਵਿਚ ਨਾਬਾਰਡ ਕੌਮੀ ਲਾਗੂ ਕਰਨ ਇਕਾਈ ਹੈ। ਹਰਿਆਣਾ ਵਿਚ 710 ਪੈਕਸ ਨੂੰ ਇਸ ਯੋਜਨਾ ਤਹਿਤ ਕਵਰ ਕੀਤਾ ਜਾ ਰਿਹਾ

Have something to say? Post your comment

ਪ੍ਰਚਲਿਤ ਟੈਗਸ

ਹੋਰ ਸੀਮਾਂਤ ਖ਼ਬਰਾਂ

ਫਰੀਦਾਬਾਦ ਹਾਫ ਮੈਰਾਥਨ-2.0 ਲਈ ਮੁੱਖ ਮੰਤਰੀ ਨੇ ਕੀਤਾ ਰਜਿਸਟ੍ਰੇਸ਼ਣ ਪ੍ਰਕ੍ਰਿਆ ਦੀ ਸ਼ੁਰੂਆਤ

ਹਰਿਆਂਣਾ ਵਿਚ ਉੱਦਮ ਅਤੇ ਨਿਵੇਸ਼ ਨੂੰ ਪ੍ਰੋਤਸਾਹਨ ਲਈ ਨੀਤੀਆਂ ਦਾ ਕੀਤਾ ਜਾਵੇਗਾ ਸਰਲੀਕਰਣ - ਨਾਇਬ ਸਿੰਘ ਸੈਣੀ

ਚੰਡੀਗੜ੍ਹ ਮੇਅਰ ਚੋਣਾਂ: ਹਰਪ੍ਰੀਤ ਕੌਰ ਨੇ ਸਖ਼ਤ ਮੁਕਾਬਲੇ ਵਿੱਚ ਜਿੱਤ ਪ੍ਰਾਪਤ ਕੀਤੀ

ਤਾਜ਼ਾ ਬਰਫ਼ਬਾਰੀ ਕਾਰਨ ਘਾਟੀ ਵਿੱਚ ਰੇਲ ਸੇਵਾ ਮੁਅੱਤਲ ਕਰ ਦਿੱਤੀ ਗਈ ਹੈ

ਜੰਮੂ-ਕਸ਼ਮੀਰ ਦੇ ਰਾਜੌਰੀ 'ਚ ਮੌਤਾਂ ਪਿੱਛੇ ਜ਼ਹਿਰ, ਪੁਲਿਸ ਨੇ ਜਾਂਚ ਲਈ ਬਣਾਈ SIT

ਦਸੰਬਰ 'ਚ ਭਾਰਤ ਦੇ ਇਲੈਕਟ੍ਰੋਨਿਕਸ ਸਾਮਾਨ ਦੀ ਬਰਾਮਦ 35 ਫੀਸਦੀ ਵਧ ਕੇ ਰਿਕਾਰਡ ਉੱਚ ਪੱਧਰ 'ਤੇ ਪਹੁੰਚ ਗਈ ਹੈ

ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਹਲਕੀ ਬਾਰਿਸ਼ ਕਾਰਨ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ

ਜੰਮੂ-ਕਸ਼ਮੀਰ 'ਚ ਜ਼ਬਰਦਸਤ ਠੰਡ ਜਾਰੀ, ਸ਼੍ਰੀਨਗਰ 'ਚ ਤਾਪਮਾਨ ਮਨਫੀ 4.8 ਡਿਗਰੀ ਦਰਜ ਕੀਤਾ ਗਿਆ

ਉੱਤਰਾਖੰਡ 'ਚ ਬੱਸ ਪਲਟਣ ਕਾਰਨ ਕਈ ਜ਼ਖਮੀ

ਪ੍ਰਸ਼ਾਸਕ ਗੁਲਾਬਚੰਦ ਕਟਾਰੀਆ ਨੇ ਚੰਡੀਗੜ੍ਹ ਵਿੱਚ ਸੀਟੀਯੂ ਦੀਆਂ 60 ਨਵੀਆਂ ਬੱਸਾਂ ਨੂੰ ਹਰੀ ਝੰਡੀ ਦੇ ਦਿੱਤੀ।